Punjabi » Boli » ਹੋ ਧਾਵੇ ਧਾਵੇ ਧਾਵੇ ਬਈ ਸਟੱਡੀ ਵੀਜ਼ਾ
ਪੰਜਾਬੀ » ਬੋਲੀ » ਹੋ ਧਾਵੇ ਧਾਵੇ ਧਾਵੇ ਬਈ ਸਟੱਡੀ ਵੀਜ਼ਾ



« ਹੋ ਧਾਵੇ ਧਾਵੇ ਧਾਵੇ ਬਈ ਸਟੱਡੀ ਵੀਜ਼ਾ »
ਇਹ ਬੋਲੀ 5069 ਵਾਰ ਪੜੀ ਗਈ ਹੈ।
15 ਵਲੋਂ 2013-12-14 08:02:50 ਨੂੰ ਭੇਜੀ ਗਈ।ਕੁਬੋਲ/ਕੁਵਰਤੋਂ ਸੂਚਨਾ

ਹੋ ਧਾਵੇ ਧਾਵੇ ਧਾਵੇ
ਬਈ ਸਟੱਡੀ ਵੀਜ਼ਾ ਆਸਟ੍ਰੇਲੀਆ ਦਾ, ਖਿੱਚ ਖਿੱਚ ਕੇ ਪੰਜਾਬੀ ਲਿਆਵੇ
ਦਾਖਲਾ ਤਾਂ ਕੁੱਕਰੀ ’ਚ, ਪਰ ਮੁੰਡਾ ਵੀਹ ਵੀਹ ਘੰਟੇ ਕੈਬ ਚਲਾਵੇ
ਬਈ ਕੈਬ ਵਾਲਾ ਕੰਮ ਨਹੀਂ ਬੁਰਾ, ਮੁੰਡਾ ਨੋਟਾਂ ਦੀਆਂ ਪੰਡਾਂ ਬੰਨ੍ਹੀ ਜਾਵੇ
ਮੋਢੇ ਉੱਤੇ ਕੋਈ ਹੱਥ ਨਾ ਧਰੇ, ਬਿਨਾ ਮਾਂ ਕੌਣ ਗਲੇ ਨਾਲ ਲਾਵੇ?
ਘਰਦਿਆਂ ਨੂ ਯਾਦ ਕਰਕੇ ਸਾਰੀ ਰਾਤ ਨੀਂਦ ਨ ਆਵੇ
ਘਰਦਿਆਂ ਨੂ ਯਾਦ ਕਰਕੇ ਸਾਰੀ ਰਾਤ ਨੀਂਦ ਨ ਆਵੇ

ਆਪਣੇ ਦੋਸਤਾਂ ਨੂੰ ਇਸ ਬੋਲੀ ਬਾਰੇ ਜਾਣੂ ਕਰਵਾਓ
ਤੁਹਾਡਾ ਨਾਮ:
ਤੁਹਾਡਾ ਈਮੇਲ:
ਦੋਸਤ ਦਾ ਈਮੇਲ:
ਇਸ ਬੋਲੀ ਲਈ ਆਪਣੇ ਵਿਚਾਰ/ਟਿੱਪਣੀ ਲਿਖੋ

ਸ਼ੁਰਲੀ ਦੇ ਪਾਠਕਾਂ ਵਲੋਂ ਇਸ ਬੋਲੀ ਬਾਰੇ ਭੇਜੇ ਵਿਚਾਰ/ਕੀਤੀਆਂ ਟਿੱਪਣੀਆਂ
ਇਸ ਬੋਲੀ ਬਾਰੇ ਕੋਈ ਟਿੱਪਣੀ/ਵਿਚਾਰ ਨਹੀਂ