Punjabi » Boli » ਸਰੁ ਜਿਹੇ ਕੱਧ ਵਰਗਾ ਮੁੰਡਾ ਤੁਰਦਾ ਨੀਵੀਂ
ਪੰਜਾਬੀ » ਬੋਲੀ » ਸਰੁ ਜਿਹੇ ਕੱਧ ਵਰਗਾ ਮੁੰਡਾ ਤੁਰਦਾ ਨੀਵੀਂ« ਸਰੁ ਜਿਹੇ ਕੱਧ ਵਰਗਾ ਮੁੰਡਾ ਤੁਰਦਾ ਨੀਵੀਂ »
ਇਹ ਬੋਲੀ 3741 ਵਾਰ ਪੜੀ ਗਈ ਹੈ।
AmritMatti ਵਲੋਂ 2013-03-21 15:32:56 ਨੂੰ ਭੇਜੀ ਗਈ।ਕੁਬੋਲ/ਕੁਵਰਤੋਂ ਸੂਚਨਾ

ਸਰੁ ਜਿਹੇ ਕੱਧ ਵਰਗਾ ਮੁੰਡਾ ਤੁਰਦਾ ਨੀਵੀਂ ਪਾ ਕੇ,
ਬੜਾ ਮੋੜਿਆ ਨਈਂ ਜੇ ਮੁੜਦਾ, ਅਸੀਂ ਵੇਖ ਲਿਆ ਸਮਝਾ.ਕੇ...
ਸਈਉ ਨੀ ਮੈਨੂੰ ਰੱਖਣਾ ਪਿਆ ਮੁੰਡਾ ਗਲ ਦਾ ਤਵੀਤ ਬਣਾ ਕੇ
ਸਈਉ ਨੀ ਮੈਨੂੰ ਰੱਖਣਾ ਪਿਆ......

ਆਪਣੇ ਦੋਸਤਾਂ ਨੂੰ ਇਸ ਬੋਲੀ ਬਾਰੇ ਜਾਣੂ ਕਰਵਾਓ
ਤੁਹਾਡਾ ਨਾਮ:
ਤੁਹਾਡਾ ਈਮੇਲ:
ਦੋਸਤ ਦਾ ਈਮੇਲ:
ਇਸ ਬੋਲੀ ਲਈ ਆਪਣੇ ਵਿਚਾਰ/ਟਿੱਪਣੀ ਲਿਖੋ

ਸ਼ੁਰਲੀ ਦੇ ਪਾਠਕਾਂ ਵਲੋਂ ਇਸ ਬੋਲੀ ਬਾਰੇ ਭੇਜੇ ਵਿਚਾਰ/ਕੀਤੀਆਂ ਟਿੱਪਣੀਆਂ
ਇਸ ਬੋਲੀ ਬਾਰੇ ਕੋਈ ਟਿੱਪਣੀ/ਵਿਚਾਰ ਨਹੀਂ